Proverbs 19:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੁਸਤ ਆਦਮੀ ਭਾਵੇਂ ਕਿੰਨਾ ਵੀ ਸੌਂ ਲਵੇ ਪਰ ਉਹ ਬਹੁਤ ਭੁੱਖਾ ਹੀ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਆਲਸ ਘੂਕ ਨੀਂਦ ਵਿੱਚ ਪਾ ਦਿੰਦਾ ਹੈ, ਅਤੇ ਸੁਸਤ ਪ੍ਰਾਣੀ ਭੁੱਖਾ ਰਹਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਲਸ ਘੂਕ ਨੀਂਦ ਵਿੱਚ ਪਾ ਦਿੰਦੀ ਹੈ, ਅਤੇ ਸੁਸਤ ਪ੍ਰਾਣੀ ਭੁੱਖਾ ਰਹਿੰਦਾ ਹੈ।