Proverbs 19:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਵਿਅਕਤੀ ਹੁਕਮ ਨੂੰ ਪੂਰਦਾ ਆਪਣੇ ਜੀਵਨ ਦਾ ਬਚਾਉ ਕਰੇਗਾ, ਪਰ ਉਹ ਜਿਹੜਾ ਆਪਣਾ ਜੀਵਨ ਬਾਰੇ ਧਿਆਨ ਨਹੀਂ ਦਿੰਦਾ ਮਾਰਿਆ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਹੁਕਮ ਮੰਨਦਾ ਹੈ ਉਹ ਆਪਣੀ ਜਾਨ ਦੀ ਪਾਲਨਾ ਕਰਦਾ ਹੈ, ਪਰ ਜੋ ਉਹ ਦਿਆਂ ਰਾਹਾਂ ਨੂੰ ਤੁੱਛ ਜਾਣਦਾ ਹੈ ਉਹ ਮਰ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨਦਾ ਹੈ ਉਹ ਆਪਣੀ ਜਾਨ ਦੀ ਪਾਲਣਾ ਕਰਦਾ ਹੈ, ਪਰ ਜੋ ਆਪਣੇ ਚਾਲ-ਚੱਲਣ ਉੱਤੇ ਧਿਆਨ ਨਹੀਂ ਦਿੰਦਾ ਉਹ ਮਰ ਜਾਵੇਗਾ।