Proverbs 19:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਗਿਆਨ ਤੋਂ ਬਿਨਾ ਇੱਛਾ ਕਾਫ਼ੀ ਨਹੀਂ ਅਤੇ ਜਿਹੜਾ ਵਿਅਕਤੀ ਤੇਜ਼ੀ ਵਿੱਚ ਰਹਿੰਦਾ ਗਲਤੀਆਂ ਕਰਦਾ।
Punjabi Bible 2016 - ਪਵਿੱਤਰ ਬਾਈਬਲ O.V.
ਜਾਨ ਦਾ ਗਿਆਨ ਤੋਂ ਰਹਿਤ ਹੋਣਾ ਵੀ ਚੰਗਾ ਨਹੀਂ, ਅਤੇ ਜਿਹੜਾ ਪੈਰਾਂ ਨਾਲ ਕਾਹਲੀ ਕਰਦਾ ਹੈ ਉਹ ਕੁਰਾਹੇ ਪੈਂ ਜਾਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਨੁੱਖ ਦਾ ਗਿਆਨ ਰਹਿਤ ਹੋਣਾ ਵੀ ਚੰਗਾ ਨਹੀਂ, ਅਤੇ ਜਿਹੜਾ ਕਾਹਲੀ ਕਰਦਾ ਹੈ ਉਹ ਕੁਰਾਹੇ ਪੈ ਜਾਂਦਾ ਹੈ।