Proverbs 19:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕ ਵਫ਼ਾਦਾਰ ਆਦਮੀ ਨੂੰ ਪਸੰਦ ਕਰਦੇ ਹਨ, ਇਸ ਲਈ ਗਰੀਬ ਅਤੇ ਭਰੋਸੇਯੋਗ ਹੋਣਾ ਝੂਠੇ ਨਾਲੋਂ ਬਿਹਤਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਆਦਮੀ ਦੀ ਦਯਾ ਦੇ ਕਾਰਨ ਉਹ ਦੀ ਮੰਨਤਾ ਹੁੰਦੀ ਹੈ, ਅਤੇ ਝੂਠੇ ਮਨੁੱਖ ਨਾਲੋਂ ਦੀਣ ਹੀ ਚੰਗਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਨੁੱਖ ਦੀ ਦਯਾ ਦੇ ਕਾਰਨ ਉਸ ਨੂੰ ਪਸੰਦ ਕੀਤਾ ਜਾਂਦਾ ਹੈ, ਅਤੇ ਝੂਠੇ ਮਨੁੱਖ ਨਾਲੋਂ ਕੰਗਾਲ ਹੀ ਚੰਗਾ ਹੈ।