Proverbs 19:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦਾ ਡਰ ਜਿੰਦਗ਼ੀ ਵੱਲ ਅਗਵਾਈ ਕਰਦਾ ਹੈ ਜੋ ਕੋਈ ਵੀ ਇਸ ਨਾਲ ਭਰਪੂਰ ਹੈ ਉਹ ਬਿਨਾਂ ਕਿਸੇ ਵੀ ਸਮੱਸਿਆ ਤੋਂ ਆਰਾਮ ਨਾਲ ਬੱਚ ਸੱਕਦਾ ਹੈ ਅਤੇ ਸਾਂਤੀ ਪ੍ਰਾਪਤ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦਾ ਭੈ ਜੀਉਣ ਲਈ ਹੈ, - ਭੈ ਮੰਨਣ ਵਾਲਾ ਤ੍ਰਿਪਤ ਰਹੇਗਾ, ਅਤੇ ਬਿਪਤਾ ਤੋਂ ਬਚਿਆ ਰਹੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦਾ ਭੈਅ ਮੰਨਣ ਨਾਲ ਜੀਵਨ ਦਾ ਵਾਧਾ ਹੁੰਦਾ ਹੈ, ਭੈਅ ਮੰਨਣ ਵਾਲਾ ਤ੍ਰਿਪਤ ਰਹੇਗਾ, ਅਤੇ ਬਿਪਤਾ ਤੋਂ ਬਚਿਆ ਰਹੇਗਾ।