Proverbs 19:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਆਲਸੀ ਬੰਦਾ ਭਾਂਡੇ ਵਿੱਚ ਆਪਣਾ ਹੱਥ ਪਾਉਂਦਾ ਹੈ, ਪਰ ਇਸ ਨੂੰ ਮੂੰਹ ਤਾਈਂ ਚੁੱਕਣ ਨੂੰ ਬਹੁਤ ਮੁਸ਼ਕਿਲ ਮਹਿਸੂਸ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਆਲਸੀ ਕਟੋਰੇ ਵਿੱਚ ਹੱਥ ਡਬੋਂਦਾ ਹੈ, ਪਰ ਐੱਨਾ ਵੀ ਨਹੀਂ ਕਰਦਾ ਭਈ ਉਹ ਨੂੰ ਫੇਰ ਮੂੰਹ ਤਾਈਂ ਲਿਆਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਲਸੀ ਆਪਣਾ ਹੱਥ ਥਾਲੀ ਵਿੱਚ ਪਾਉਂਦਾ ਹੈ, ਪਰ ਐਨਾ ਵੀ ਨਹੀਂ ਕਰਦਾ ਭਈ ਉਹ ਨੂੰ ਫੇਰ ਮੂੰਹ ਤੱਕ ਲਿਆਵੇ।