Proverbs 19:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬੇਅਦਬ ਵਿਅਕਤੀ ਨੂੰ ਕੁੱਟੋ ਅਤੇ ਇੱਕ ਆਮ ਆਦਮੀ ਇਸਤੋਂ ਸਿੱਖੇਗਾ। ਇੱਕ ਸੂਝਵਾਨ ਆਦਮੀ ਨੂੰ ਝਿੜਕੋ, ਅਤੇ ਉਹ ਇੱਕ ਸਬਕ ਸਿੱਖ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਮਖੌਲੀਏ ਨੂੰ ਮਾਰ ਤਾਂ ਭੋਲਾ ਸਿਆਣਾ ਹੋ ਜਾਵੇਗਾ, ਅਤੇ ਸਮਝ ਵਾਲੇ ਨੂੰ ਤਾੜ, ਉਹ ਗਿਆਨ ਨੂੰ ਸਮਝੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਠੱਠਾ ਕਰਨ ਵਾਲੇ ਨੂੰ ਮਾਰ ਤਾਂ ਭੋਲਾ ਸਿਆਣਾ ਹੋ ਜਾਵੇਗਾ, ਅਤੇ ਸਮਝ ਵਾਲੇ ਨੂੰ ਤਾੜਨਾ ਦੇ, ਉਹ ਗਿਆਨ ਨੂੰ ਸਮਝੇਗਾ।