Proverbs 19:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਪੁੱਤਰ ਆਪਣੇ ਪਿਤਾ ਤੋਂ ਚੋਰੀ ਕਰੇ ਅਤੇ ਆਪਣੀ ਮਾਂ ਨੂੰ ਦੂਰ ਭਜਾ ਦੇਵੇ ਘ੍ਰਿਣਾਯੋਗ ਹੈ ਅਤੇ ਉਹ ਸ਼ਰਮਿੰਦਗੀ ਦਾ ਕਾਰਣ ਬਣਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਆਪਣੇ ਪਿਉ ਨਾਲ ਸਖ਼ਤੀ ਕਰਦਾ ਤੇ ਆਪਣੀ ਮਾਂ ਨੂੰ ਕੱਢ ਛੱਡਦਾ ਹੈ, ਉਹ ਮੂੰਹ ਕਾਲਾ ਕਰਨ ਤੇ ਧੱਬਾ ਲਾਉਣ ਵਾਲਾ ਪੁੱਤ੍ਰ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਆਪਣੇ ਪਿਉ ਨੂੰ ਉਜਾੜ ਦਿੰਦਾ ਅਤੇ ਆਪਣੀ ਮਾਂ ਨੂੰ ਘਰੋਂ ਕੱਢ ਦਿੰਦਾ ਹੈ, ਉਹ ਨਿਰਾਦਰ ਅਤੇ ਸ਼ਰਮਿੰਦਗੀ ਦਾ ਕਾਰਨ ਹੋਵੇਗਾ।