Proverbs 19:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਤੁਸੀਂ ਨਿਰਦੇਸ਼ਾਂ ਨੂੰ ਸੁਣਨਾ ਛੱਡ ਦਿਓਗੇ ਤਾਂ ਤੁਸੀਂ ਮੂਰੱਖਤਾ ਭਰੀਆਂ ਗ਼ਲਤੀਆਂ ਕਰਦੇ ਰਹੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਮੇਰੇ ਪੁੱਤ੍ਰ, ਜਿਸ ਸਿੱਖਿਆ ਨਾਲ ਗਿਆਨ ਦਿਆਂ ਬਚਨਾਂ ਤੋਂ ਭਟਕ ਜਾਈਦਾ ਹੈ, ਉਹ ਦਾ ਸੁਣਨਾ ਹੀ ਛੱਡ ਦੇਹ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੇ ਪੁੱਤਰ, ਜਿਸ ਸਿੱਖਿਆ ਨਾਲ ਗਿਆਨ ਦੇ ਬਚਨਾਂ ਤੋਂ ਭਟਕ ਜਾਈਦਾ ਹੈ, ਉਹ ਦਾ ਸੁਣਨਾ ਹੀ ਛੱਡ ਦੇ।