Proverbs 19:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਵਿਅਰਥ ਗਵਾਹ ਇਨਸਾਫ਼ ਤੇ ਹੱਸਦਾ, ਅਤੇ ਇੱਕ ਬਦ ਆਦਮੀ ਦਾ ਮੂੰਹ ਬਦੀ ਨੂੰ ਨਿਗਲ ਜਾਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਨਿਕੰਮਾ ਗਵਾਹ ਨਿਆਉਂ ਨੂੰ ਠੱਠਿਆਂ ਵਿੱਚ ਉਡਾਉਂਦਾ ਹੈ, ਅਤੇ ਦੁਸ਼ਟਾਂ ਦਾ ਮੂੰਹ ਬੁਰਿਆਈ ਨੂੰ ਨਿਗਲ ਜਾਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਿਕੰਮਾ ਗਵਾਹ ਨਿਆਂ ਨੂੰ ਠੱਠਿਆਂ ਵਿੱਚ ਉਡਾਉਂਦਾ ਹੈ, ਅਤੇ ਦੁਸ਼ਟਾਂ ਦਾ ਮੂੰਹ ਬੁਰਿਆਈ ਨੂੰ ਨਿਗਲ ਜਾਂਦਾ ਹੈ।