Proverbs 19:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਖੌਲੀਆਂ ਨੂੰ ਸਜ਼ਾ ਮਿਲੇਗੀ। ਅਤੇ ਮੂਰਖ ਆਦਮੀ ਨੂੰ ਕੋੜੇ ਮਾਰੇ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਮਖੌਲੀਆਂ ਦੇ ਲਈ ਫ਼ਤਵਾ ਤਿਆਰ ਹੈ, ਤੇ ਮੂਰਖਾਂ ਦੀ ਪਿੱਠ ਲਈ ਕੋਟਲੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਠੱਠਾ ਕਰਨ ਵਾਲਿਆਂ ਦੇ ਲਈ ਸਜ਼ਾ ਤਿਆਰ ਹੈ, ਤੇ ਮੂਰਖਾਂ ਦੀ ਪਿੱਠ ਲਈ ਕੋਰੜੇ ਹਨ।