Proverbs 19:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਸੇ ਬੰਦੇ ਦੀ ਆਪਣੀ ਮੂਰੱਖਤਾ ਹੀ ਉਸ ਨੂੰ ਤਬਾਹ ਕਰ ਦੇਵੇਗੀ। ਪਰ ਉਹ ਯਹੋਵਾਹ ਨੂੰ ਦੋਸ਼ੀ ਠਹਿਰਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਆਦਮੀ ਦੀ ਮੂਰਖਤਾਈ ਉਹ ਨੂੰ ਗੁਮਰਾਹ ਕਰ ਦਿੰਦੀ ਹੈ, ਤੇ ਉਹ ਦਾ ਮਨ ਯਹੋਵਾਹ ਤੇ ਗੁੱਸੇ ਹੁੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਦਮੀ ਦੀ ਮੂਰਖਤਾਈ ਉਹ ਨੂੰ ਗੁਮਰਾਹ ਕਰ ਦਿੰਦੀ ਹੈ, ਅਤੇ ਉਹ ਮਨ ਵਿੱਚ ਯਹੋਵਾਹ ਤੇ ਚਿੜਨ ਲੱਗਦਾ ਹੈ।