Proverbs 19:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਕੋਈ ਬੰਦਾ ਅਮੀਰ ਹੈ, ਤਾਂ ਉਸਦੀ ਦੌਲਤ ਉਸ ਦੇ ਕਈ ਦੋਸਤ ਪੈਦਾ ਕਰੇਗੀ। ਪਰ ਜੇ ਕੋਈ ਬੰਦਾ ਗਰੀਬ ਹੈ ਤਾਂ ਉਸ ਦੇ ਸਾਰੇ ਦੋਸਤ ਉਸਦਾ ਸਾਥ ਛੱਡ ਦੇਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਧਨ ਮਿੱਤ੍ਰ ਬਹੁਤ ਵਧਾਉਂਦਾ ਹੈ, ਪਰ ਗਰੀਬ ਆਪਣੇ ਮਿੱਤ੍ਰ ਤੋਂ ਅੱਡ ਹੋ ਜਾਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਨੀ ਦੇ ਬਹੁਤ ਮਿੱਤਰ ਬਣ ਜਾਂਦੇ ਹਨ, ਪਰ ਗਰੀਬ ਦੇ ਮਿੱਤਰ ਉਸ ਤੋਂ ਅਲੱਗ ਹੋ ਜਾਂਦੇ ਹਨ।