Proverbs 19:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਨੇਕਾਂ ਲੋਕ ਸ਼ਾਸਕ ਨੂੰ ਮਿਲਣਾ ਚਾਹੁੰਦੇ ਹਨ, ਅਤੇ ਹਰ ਕੋਈ ਉਸਦਾ ਦੋਸਤ ਬਣਨਾ ਚਾਹੁੰਦਾ ਜੋ ਸੁਗਾਤਾਂ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਪਕਾਰੀ ਦੇ ਬਹੁਤੇ ਲੋਕ ਤਰਲੇ ਕਰਦੇ ਹਨ, ਅਤੇ ਦਾਤੇ ਦੇ ਸੱਭੇ ਮਿੱਤ੍ਰ ਬਣ ਜਾਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਉਪਕਾਰੀ ਦੇ ਬਹੁਤੇ ਲੋਕ ਤਰਲੇ ਕਰਦੇ ਹਨ, ਅਤੇ ਦਾਨੀ ਦੇ ਸੱਭੇ ਮਿੱਤਰ ਬਣ ਜਾਂਦੇ ਹਨ।