Proverbs 19:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਗਰੀਬ ਆਦਮੀ ਆਪਣੇ ਹੀ ਰਿਸ਼ਤੇਦਾਰਾਂ ਦੁਆਰਾ ਵੀ ਤਿਰਸੱਕਾਰਿਆ ਜਾਂਦਾ ਹੈ, ਤਾਂ ਉਸਦਾ ਉਸ ਦੇ ਦੋਸਤਾਂ ਦੁਆਰਾ ਕਿੰਨਾ ਪਰਹੇਜ ਹੁੰਦਾ ਹੋਵੇਗਾ। ਉਹ ਉਨ੍ਹਾਂ ਅੱਗੇ ਬੇਨਤੀ ਕਰਦਾ, ਪਰ ਉਹ ਪਰਵਾਹ ਨਹੀਂ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜਦੋਂ ਦੀਣ ਦੇ ਸਾਰੇ ਭਰਾ ਵੀ ਉਸ ਨਾਲ ਵੈਰ ਰੱਖਦੇ ਹਨ, ਤਾਂ ਉਹ ਦੇ ਮਿੱਤ੍ਰ ਕਿਉਂ ਨਾ ਉਸ ਤੋਂ ਦੂਰ ਹੋ ਜਾਣਗੇॽ ਉਹ ਗੱਲਾਂ ਨਾਲ ਓਹਨਾਂ ਦਾ ਪਿੱਛਾ ਕਰਦਾ ਹੈ ਪਰ ਓਹ ਹੈਂ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਕੰਗਾਲ ਦੇ ਸਾਰੇ ਭਰਾ ਵੀ ਉਸ ਨਾਲ ਵੈਰ ਰੱਖਦੇ ਹਨ, ਤਾਂ ਉਹ ਦੇ ਮਿੱਤਰ ਕਿਉਂ ਨਾ ਉਸ ਤੋਂ ਦੂਰ ਹੋ ਜਾਣਗੇ? ਉਹ ਗੱਲਾਂ ਨਾਲ ਉਹਨਾਂ ਦਾ ਪਿੱਛਾ ਕਰਦਾ ਹੈ ਪਰ ਨਹੀਂ ਲੱਭਦੇ ਹਨ।