Proverbs 19:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਵਿਅਕਤੀ ਗਿਆਨ ਹਾਸਿਲ ਕਰ ਲੈਂਦਾ ਹੈ, ਆਪਣੇ-ਆਪ ਦਾ ਖਿਆਲ ਰੱਖਦਾ ਹੈ, ਜਿਹੜਾ ਵਿਅਕਤੀ ਸਿਖਦਾ ਰਹਿੰਦਾ ਹੈ, ਉੱਨਤੀ ਕਰਦਾ ਰਹਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਬੁੱਧ ਨੂੰ ਪ੍ਰਾਪਤ ਕਰਦਾ ਹੈ ਉਹ ਆਪਣੀ ਜਾਨ ਨਾਲ ਪ੍ਰੀਤ ਰੱਖਦਾ ਹੈ, ਜਿਹੜਾ ਸਮਝ ਦੀ ਪਾਲਨਾ ਕਰਦਾ ਹੈ ਉਹ ਨੂੰ ਲਾਭ ਮਿਲੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਬੁੱਧ ਨੂੰ ਪ੍ਰਾਪਤ ਕਰਦਾ ਹੈ ਉਹ ਆਪਣੀ ਜਾਨ ਨਾਲ ਪ੍ਰੀਤ ਰੱਖਦਾ ਹੈ, ਜਿਹੜਾ ਸਮਝ ਦੀ ਪਾਲਣਾ ਕਰਦਾ ਹੈ ਉਹ ਨੂੰ ਲਾਭ ਮਿਲੇਗਾ।