Proverbs 19:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਝੂਠੇ ਗਵਾਹ ਨੂੰ ਸਜ਼ਾ ਜ਼ਰੂਰ ਮਿਲਣੀ ਚਾਹੀਦੀ ਹੈ! ਜਿਹੜਾ ਬੰਦਾ ਝੂਠ ਬੋਲਦਾ ਹੈ ਉਹ ਤਬਾਹ ਹੋ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਝੂਠਾ ਗਵਾਹ ਬਿਨਾ ਡੰਨ ਨਾ ਛੁੱਟੇਗਾ, ਅਤੇ ਜਿਹੜਾ ਝੂਠ ਬੋਲਦਾ ਹੈ ਉਹ ਦਾ ਨਾਸ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਝੂਠਾ ਗਵਾਹ ਨਿਰਦੋਸ਼ ਨਾ ਠਹਿਰੇਗਾ, ਅਤੇ ਜਿਹੜਾ ਝੂਠ ਬੋਲਦਾ ਹੈ ਉਹ ਦਾ ਨਾਸ ਹੋਵੇਗਾ।