Proverbs 2:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਬੇਟੇ, ਜੇਕਰ ਤੁਸੀਂ ਉਸ ਨੂੰ ਸੁਣੋਗੇ ਜੋ ਮੈਂ ਆਖਣਾ ਚਾਹੁੰਦਾ, ਅਤੇ ਜੇਕਰ ਤੁਸੀਂ ਮੇਰੇ ਹੁਕਮਾਂ ਨੂੰ ਦਿਲ ਵਿੱਚ ਰੱਖੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਮੇਰੇ ਪੁੱਤ੍ਰ, ਜੇ ਤੂੰ ਮੇਰੇ ਆਖੇ ਲੱਗੇਂ, ਅਤੇ ਮੇਰੇ ਹੁਕਮਾਂ ਨੂੰ ਆਪਣੇ ਕੋਲ ਸਾਂਭ ਰੱਖੇਂ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੇ ਪੁੱਤਰ, ਜੇ ਤੂੰ ਮੇਰੇ ਬਚਨਾਂ ਨੂੰ ਮੰਨੇ ਅਤੇ ਮੇਰੇ ਹੁਕਮਾਂ ਨੂੰ ਆਪਣੇ ਕੋਲ ਸੰਭਾਲ ਕੇ ਰੱਖੇਂ,