Proverbs 2:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਮਝਦਾਰੀ (ਸਹੀ ਜੀਵਨ ਢੰਗ ਚੁਨਣਾ) ਤੁਹਾਡੀ ਰੱਖਿਆ ਕਰੇਗੀ, ਤੁਹਾਡੀ ਸਮਝਦਾਰੀ ਤੁਹਾਡਾ ਬਚਾਉ ਕਰੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਮੱਤ ਤੇਰੀ ਪਾਲਨਾ ਕਰੇਗੀ, ਅਤੇ ਸਮਝ ਤੇਰੀ ਰਾਖੀ ਕਰੇਗੀ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੱਤ ਤੇਰੀ ਪਾਲਣਾ ਕਰੇਗੀ ਅਤੇ ਸਮਝ ਤੇਰੀ ਰਾਖੀ ਕਰੇਗੀ,