Proverbs 2:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਿਆਣਪ ਤੁਹਾਨੂੰ ਬੁਰੇ ਲੋਕਾਂ ਦੇ ਰਾਹ ਤੋਂ ਬਚਾਵੇਗੀ। ਉਨ੍ਹਾਂ ਲੋਕਾਂ ਤੋਂ ਜੋ ਵਿਦ੍ਰੋਹ ਬਾਰੇ ਬੋਲਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਭਈ ਤੈਨੂੰ ਬੁਰਿਆਂ ਰਾਹਾਂ ਤੋਂ, ਅਤੇ ਖੋਟੀਆਂ ਗੱਲਾਂ ਕਰਨ ਵਾਲਿਆਂ ਮਨੁੱਖਾਂ ਤੋਂ ਛੁਡਾਉਣ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਤੈਨੂੰ ਬੁਰਿਆਂ ਰਾਹਾਂ ਤੋਂ ਅਤੇ ਖੋਟੀਆਂ ਗੱਲਾਂ ਕਰਨ ਵਾਲਿਆਂ ਮਨੁੱਖਾਂ ਤੋਂ ਛੁਡਾਉਣ,