Proverbs 2:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜੇ ਲੋਕ ਅੰਧਕਾਰ ਵਿੱਚਲੇ ਰਾਹਾਂ ਤੇ ਚੱਲਣ ਲਈ ਸਿੱਧੇ ਰਾਹਾਂ ਨੂੰ ਛੱਡ ਦਿੰਦੇ ਹਨ,
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੇ ਸਚਿਆਈ ਦਿਆਂ ਰਾਹਾਂ ਨੂੰ ਛੱਡ ਕੇ ਅਨ੍ਹੇਰੇ ਰਾਹਾਂ ਵਿੱਚ ਤੁਰਦੇ ਹਨ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ ਸਚਿਆਈ ਦਿਆਂ ਰਾਹਾਂ ਨੂੰ ਛੱਡ ਕੇ ਹਨੇਰੇ ਰਾਹਾਂ ਵਿੱਚ ਤੁਰਦੇ ਹਨ,