Proverbs 2:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜੇ ਲੋਕ ਗ਼ਲਤ ਕੰਮ ਕਰਕੇ ਖੁਸ਼ ਹੁੰਦੇ ਹਨ ਅਤੇ ਵਿਦ੍ਰੋਹ ਕਰਨ ਅਤੇ ਬਦੀ ਕਰਨ ਵਿੱਚ ਆਨੰਦ ਮਾਣਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੇ ਬੁਰਿਆਈ ਕਰਨੋਂ ਅਨੰਦ ਹੁੰਦੇ, ਅਤੇ ਬੁਰਿਆਈ ਦੇ ਖੋਟਿਆਂ ਕੰਮਾਂ ਤੋਂ ਖੁਸ਼ੀ ਮਨਾਉਂਦੇ ਹਨ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ ਬੁਰਿਆਈ ਕਰਨ ਨਾਲ ਅਨੰਦ ਹੁੰਦੇ ਅਤੇ ਬੁਰਿਆਈ ਦੇ ਖੋਟਿਆਂ ਕੰਮਾਂ ਵਿੱਚ ਖੁਸ਼ੀ ਮਨਾਉਂਦੇ ਹਨ,