Proverbs 2:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦੇ ਰਾਹ ਵਿੰਗੇ-ਤੜਿੰਗੇ ਹਨ, ਅਤੇ ਉਹ ਆਪਣੇ ਰਾਹਾਂ ਵਿੱਚ ਅਸੰਗਤ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜਿਨ੍ਹਾਂ ਦੇ ਰਾਹ ਵਿੰਗੇ, ਅਤੇ ਚਾਲਾਂ ਵਿਗੜੀਆਂ ਹੋਈਆਂ ਹਨ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਨ੍ਹਾਂ ਦੇ ਰਾਹ ਟੇਡੇ ਅਤੇ ਚਾਲਾਂ ਵਿਗੜੀਆਂ ਹੋਈਆਂ ਹਨ,