Proverbs 2:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਿਆਣਪ ਤੁਹਾਨੂੰ ਇੱਕ ਪਰਾਈ ਔਰਤ, ਇੱਕ ਅਜਨਬੀ ਤੋਂ ਬਚਾਵੇਗੀ ਜੋ ਇੰਨੀਆਂ ਮਿੱਠੀਆਂ ਗੱਲਾਂ ਕਰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜੋ ਓਹ ਤੈਨੂੰ ਪਰਾਈ ਤੀਵੀਂ ਤੋਂ ਛੁਡਾਉਣ, ਉਸ ਓਪਰੀ ਤੀਵੀਂ ਤੋਂ ਜਿਹੜੀ ਚਿਕਣੀਆਂ ਚੋਪੜੀਆਂ ਗੱਲਾਂ ਕਰਦੀ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਉਹ ਤੈਨੂੰ ਪਰਾਈ ਔਰਤ ਤੋਂ ਬਚਾਉਣ, ਉਸ ਓਪਰੀ ਔਰਤ ਤੋਂ ਜਿਹੜੀ ਚਿਕਨੀਆਂ-ਚੋਪੜੀਆਂ ਗੱਲਾਂ ਕਰਦੀ ਹੈ,