Proverbs 2:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਆਪਣੇ ਜਵਾਨੀ ਦੇ ਸਾਥੀ ਨੂੰ ਤਿਆਗ ਦਿੰਦੀ ਹੈ ਅਤੇ ਪਰਮੇਸ਼ੁਰ ਅੱਗੇ ਕੀਤੇ ਆਪਣੇ ਇਕਰਾਰਨਾਮੇ ਨੂੰ ਭੁੱਲ ਜਾਂਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਹ ਨੇ ਆਪਣੇ ਜੁਆਨੀ ਦੇ ਸਾਥੀ ਨੂੰ ਛੱਡ ਦਿੱਤਾ, ਅਤੇ ਆਪਣੇ ਪਰਮੇਸ਼ੁਰ ਦੇ ਨੇਮ ਨੂੰ ਵਿਸਾਰ ਛੱਡਿਆ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਨੇ ਆਪਣੇ ਜੁਆਨੀ ਦੇ ਸਾਥੀ ਨੂੰ ਛੱਡ ਦਿੱਤਾ ਅਤੇ ਆਪਣੇ ਪਰਮੇਸ਼ੁਰ ਦੇ ਨੇਮ ਨੂੰ ਵਿਸਾਰ ਛੱਡਿਆ ਹੈ,