Proverbs 2:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਖੁਦ ਵੀ ਕਬਰ ਦੀ ਤਰ੍ਹਾਂ ਹੀ ਹੈ। ਜਿਹੜੇ ਲੋਕੀ ਉਸ ਦੇ ਘਰ ਜਾਂਦੇ ਹਨ, ਆਪਣੀ ਜਾਨ ਗਵਾ ਲੈਂਦੇ ਹਨ, ਅਤੇ ਕਦੇ ਵੀ ਪਰਤ ਕੇ ਨਹੀਂ ਆਉਂਦੇ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੇ ਉਹ ਦੇ ਕੋਲ ਜਾਂਦੇ ਹਨ, ਓਹਨਾਂ ਵਿੱਚੋਂ ਕੋਈ ਮੁੜ ਕੇ ਨਹੀਂ ਆਉਂਦਾ, ਅਤੇ ਨਾ ਹੀ ਜੀਉਣ ਦੇ ਰਾਹ ਤੱਕ ਅੱਪੜਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ ਉਹ ਦੇ ਕੋਲ ਜਾਂਦੇ ਹਨ, ਉਹਨਾਂ ਵਿੱਚੋਂ ਕੋਈ ਵੀ ਮੁੜ ਕੇ ਨਹੀਂ ਆਉਂਦਾ ਅਤੇ ਨਾ ਹੀ ਜੀਵਨ ਦੇ ਰਾਹ ਤੱਕ ਪਹੁੰਚਦਾ ਹੈ।