Proverbs 2:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਿਆਣਪ ਤੁਹਾਨੂੰ ਚੰਗੇ ਬੰਦਿਆਂ ਦੇ ਰਾਹ ਤੇ ਚਲਣ ਲਈ, ਅਤੇ ਧਰਮੀ ਦੇ ਰਾਹਾਂ ਤੇ ਰਹਿਣ ਲਈ ਤੁਹਾਡੀ ਮਦਦ ਕਰੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਇਉਂ ਤੂੰ ਭਲਿਆਂ ਦੇ ਰਾਹ ਵਿੱਚ ਤੁਰੇਂਗਾ, ਅਤੇ ਧਰਮੀਆਂ ਦੇ ਮਾਰਗ ਨੂੰ ਫੜੀ ਰੱਖੇਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਤੂੰ ਭਲਿਆਂ ਦੇ ਰਾਹ ਵਿੱਚ ਤੁਰੇਂਗਾ ਅਤੇ ਧਰਮੀਆਂ ਦੇ ਮਾਰਗ ਨੂੰ ਫੜੀ ਰੱਖੇਂਗਾ।