Proverbs 2:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂ ਕਿ ਸਿਰਫ਼ ਇਮਾਨਦਾਰ ਲੋਕ ਹੀ ਧਰਤੀ ਉੱਤੇ ਰਹਿਣਗੇ ਅਤੇ ਨਿਰਦੋਸ਼ ਲੋਕ ਹੀ ਇਸ ਉੱਤੇ ਬਚਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਸਚਿਆਰ ਹੀ ਧਰਤੀ ਉੱਤੇ ਵੱਸਣਗੇ, ਅਤੇ ਖਰੇ ਹੀ ਓਹ ਦੇ ਵਿੱਚ ਰਹਿਣ ਜਾਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਚਿਆਰ ਹੀ ਧਰਤੀ ਉੱਤੇ ਵੱਸਣਗੇ ਅਤੇ ਖਰੇ ਹੀ ਉਸ ਦੇ ਵਿੱਚ ਰਹਿਣਗੇ,