Proverbs 2:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਦੁਸ਼ਟ ਲੋਕ ਧਰਤੀ ਤੋਂ ਹਟਾਏ ਜਾਣਗੇ, ਅਤੇ ਜਿਹੜੇ ਘਿਰਣਾ ਯੋਗ ਹਨ ਇਸ ਉਤੋਂ ਉਖਾੜੇ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਦੁਸ਼ਟ ਧਰਤੀ ਉੱਤੋਂ ਕੱਟੇ ਜਾਣਗੇ, ਅਤੇ ਛਲੀਏ ਉਸ ਵਿੱਚੋਂ ਪੁੱਟੇ ਜਾਣਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਦੁਸ਼ਟ ਧਰਤੀ ਉੱਤੋਂ ਵੱਢੇ ਜਾਣਗੇ ਅਤੇ ਧੋਖੇਬਾਜ਼ ਉਸ ਵਿੱਚੋਂ ਪੁੱਟੇ ਜਾਣਗੇ।