Proverbs 2:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸਲ ਵਿੱਚ, ਜੇਕਰ ਤੁਸੀਂ ਅੰਤਰਦ੍ਰਿਸ਼ਟੀ ਲਈ ਪੁਕਾਰ ਕਰੋ ਅਤੇ ਸਮਝਦਾਰੀ ਲਈ ਪੁਕਾਰੋ।
Punjabi Bible 2016 - ਪਵਿੱਤਰ ਬਾਈਬਲ O.V.
ਹਾਂ, ਜੇ ਤੂੰ ਬਿਬੇਕ ਲਈ ਪੁਕਾਰੇਂ, ਅਤੇ ਸਮਝ ਲਈ ਅਵਾਜ਼ ਕਢੇਂ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਂ ਜੇ ਤੂੰ ਵਿਵੇਕ ਅਤੇ ਸਮਝ ਲਈ ਜਤਨ ਨਾਲ ਪੁਕਾਰੇਂ,