Proverbs 2:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਜੇਕਰ ਤੁਸੀਂ ਸਿਆਣਪ ਨੂੰ ਇੰਝ ਲੱਭੋਂਗੇ ਜਿਵੇਂ ਕੋਈ ਚਾਂਦੀ ਨੂੰ ਲੱਭਦਾ ਹੈ, ਜੇਕਰ ਤੁਸੀਂ ਇਸ ਦੀ ਇੰਝ ਭਾਲ ਕਰੋ ਜਿਵੇਂ ਲੋਕੀਂ ਲੁਕੇ ਹੋਏ ਖਜ਼ਾਨੇ ਨੂੰ ਭਾਲਦੇ ਹਨ
Punjabi Bible 2016 - ਪਵਿੱਤਰ ਬਾਈਬਲ O.V.
ਜੇ ਤੂੰ ਚਾਂਦੀ ਵਾਂਙੁ ਉਹ ਦੀ ਭਾਲ ਕਰੇਂ, ਅਤੇ ਗੁਪਤ ਧਨ ਵਾਂਙੁ ਉਹ ਦੀ ਖੋਜ ਕਰੇਂ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਤੂੰ ਚਾਂਦੀ ਵਾਂਗੂੰ ਉਹ ਦੀ ਭਾਲ ਕਰੇਂ ਅਤੇ ਗੁਪਤ ਧਨ ਵਾਂਗੂੰ ਉਹ ਦੀ ਖੋਜ ਕਰੇਂ,