Proverbs 2:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਤੁਸੀਂ ਸਮਝੋਂਗੇ ਕਿ ਯਹੋਵਾਹ ਤੋਂ ਡਰਨ ਦਾ ਭਾਵ ਕੀ ਹੈ, ਅਤੇ ਪਰਮੇਸ਼ੁਰ ਨੂੰ ਜਾਣ ਜਾਵੋ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਤੂੰ ਯਹੋਵਾਹ ਦੇ ਭੈ ਨੂੰ ਸਮਝੇਂਗਾ, ਅਤੇ ਪਰਮੇਸ਼ੁਰ ਦੇ ਗਿਆਨ ਨੂੰ ਪ੍ਰਾਪਤ ਕਰੇਂਗਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਤੂੰ ਯਹੋਵਾਹ ਦੇ ਭੈਅ ਨੂੰ ਸਮਝੇਂਗਾ ਅਤੇ ਪਰਮੇਸ਼ੁਰ ਦੇ ਗਿਆਨ ਨੂੰ ਪ੍ਰਾਪਤ ਕਰੇਂਗਾ,