Proverbs 2:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਇਮਾਨਦਾਰ ਲੋਕਾਂ ਲਈ ਸਫ਼ਲਤਾ ਸੰਭਾਲਦਾ ਹੈ, ਅਤੇ ਉਨ੍ਹਾਂ ਲਈ ਢਾਲ ਹੈ ਜੋ ਨਿਰਦੋਸ਼ ਹੋਕੇ ਜਿਉਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਸਚਿਆਰਾਂ ਲਈ ਉਹ ਦਨਾਈ ਰੱਖ ਛੱਡਦਾ ਹੈ, ਜਿਹੜੇ ਖਰਿਆਈ ਨਾਲ ਚੱਲਦੇ ਹਨ ਉਨ੍ਹਾਂ ਲਈ ਉਹ ਢਾਲ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਚਿਆਰਾਂ ਲਈ ਉਹ ਸਿਆਣਪ ਰੱਖ ਛੱਡਦਾ ਹੈ, ਜਿਹੜੇ ਖਰਿਆਈ ਨਾਲ ਚੱਲਦੇ ਹਨ, ਉਨ੍ਹਾਂ ਲਈ ਉਹ ਢਾਲ਼ ਹੈ,