Proverbs 2:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਉਨ੍ਹਾਂ ਲੋਕਾਂ ਦੀ ਰੱਖਿਆ ਕਰਦਾ ਹੈ ਜੋ ਹੋਰਾਂ ਲੋਕਾਂ ਦਾ ਭਲਾ ਕਰਦੇ ਹਨ। ਉਹ ਆਪਣੇ ਪਵਿੱਤਰ ਲੋਕਾਂ ਦੀ ਰਾਖੀ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜੋ ਉਹ ਨਿਆਉਂ ਦੇ ਰਾਹਾਂ ਦੀ ਰਾਖੀ ਕਰੇ, ਅਤੇ ਆਪਣੇ ਭਗਤਾਂ ਦੇ ਰਾਹਾਂ ਦੀ ਰੱਛਿਆ ਕਰੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨਿਆਂ ਦੇ ਰਾਹਾਂ ਦੀ ਰਾਖੀ ਕਰਦਾ ਅਤੇ ਆਪਣੇ ਭਗਤਾਂ ਦੇ ਰਾਹ ਦੀ ਰੱਖਿਆ ਕਰਦਾ ਹੈ।