Proverbs 2:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇਕਰ ਤੁਸੀਂ ਸਿਆਣਪ ਨੂੰ ਭਾਲੋਂਗੇ, ਤਦ ਤੁਸੀਂ ਧਰਮ, ਨਿਆਂ ਅਤੇ ਇਮਾਨਦਾਰੀ ਨੂੰ ਸਮਝੋਂਗੇ—ਦੂਸਰੇ ਸ਼ਬਦਾਂ ਵਿੱਚ ਤੁਸੀਂ ਸਭ ਚੰਗੀਆਂ ਗੱਲਾਂ ਸਮਝੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਤੂੰ ਧਰਮ ਅਤੇ ਨਿਆਉਂ ਅਤੇ ਇਨਸਾਫ਼ ਨੂੰ, ਸਗੋਂ ਹਰੇਕ ਭਲੇ ਰਾਹ ਨੂੰ ਸਮਝੇਂਗਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਤੂੰ ਧਰਮ ਅਤੇ ਨਿਆਂ ਅਤੇ ਇਨਸਾਫ਼ ਨੂੰ, ਸਗੋਂ ਹਰੇਕ ਭਲੇ ਰਾਹ ਨੂੰ ਸਮਝੇਂਗਾ,