Proverbs 20:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਝੂਠੇ ਤੋਂਲਾਂ ਅਤੇ ਗ਼ਲਤ ਪੈਮਾਨਿਆਂ ਦੋਵਾਂ ਨੂੰ ਨਫ਼ਰਤ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਘੱਟ ਵੱਧ ਵੱਟੇ ਅਤੇ ਘੱਟ ਵੱਧ ਨਾਪ, ਏਹਨਾਂ ਦੋਹਾਂ ਤੋਂ ਯਹੋਵਾਹ ਘਿਣ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਘੱਟ ਵੱਧ ਵੱਟੇ ਅਤੇ ਘੱਟ ਵੱਧ ਨਾਪ, ਇਹਨਾਂ ਦੋਹਾਂ ਤੋਂ ਯਹੋਵਾਹ ਘਿਣ ਕਰਦਾ ਹੈ।