Proverbs 20:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਬੱਚਾ ਵੀ ਆਪਣੀਆਂ ਹਰਕਤਾਂ ਤੋਂ ਇਹ ਦਰਸਾ ਦਿੰਦਾ ਹੈ ਕਿ ਉਹ ਚੰਗਾ ਹੈ ਜਾਂ ਮਾੜਾ ਹੈ। ਤੁਸੀਂ ਉਸ ਬੱਚੇ ਦੀ ਨਿਗਰਾਨੀ ਕਰ ਸੱਕਦੇ ਹੋ ਅਤੇ ਜਾਣ ਸੱਕਦੇ ਹੋ ਕਿ ਕੀ ਉਹ ਇਮਾਨਦਾਰ ਤੇ ਨੇਕ ਹੈ ਜਾਂ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਬੱਚਾ ਵੀ ਆਪਣੇ ਕਰਤੱਬਾਂ ਤੋਂ ਸਿਆਣੀਦਾ ਹੈ, ਭਈ ਉਹ ਦੇ ਕੰਮ ਨੇਕ ਤੇ ਠੀਕ ਹਨ ਕਿ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੱਚਾ ਵੀ ਆਪਣੇ ਕੰਮਾਂ ਤੋਂ ਪਛਾਣਿਆ ਜਾਂਦਾ ਹੈ, ਭਈ ਉਹ ਦੇ ਕੰਮ ਨੇਕ ਤੇ ਠੀਕ ਹਨ ਕਿ ਨਹੀਂ।