Proverbs 20:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਸੁਣਨ ਲਈ ਸਾਡੀ ਖਾਤਰ ਦੋਵਾਂ ਕੰਨਾਂ ਨੂੰ, ਅਤੇ ਅੱਖਾਂ ਨੂੰ ਵੇਖਣ ਲਈ ਬਣਾਇਆ!
Punjabi Bible 2016 - ਪਵਿੱਤਰ ਬਾਈਬਲ O.V.
ਕੰਨ ਜਿਹੜਾ ਸੁਣਦਾ ਹੈ ਤੇ ਅੱਖ ਜਿਹੜੀ ਵੇਖਦੀ ਹੈ, ਦੋਹਾਂ ਨੂੰ ਹੀ ਯਹੋਵਾਹ ਨੇ ਬਣਾਇਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੰਨ ਜਿਹੜਾ ਸੁਣਦਾ ਹੈ ਤੇ ਅੱਖ ਜਿਹੜੀ ਵੇਖਦੀ ਹੈ, ਦੋਹਾਂ ਨੂੰ ਹੀ ਯਹੋਵਾਹ ਨੇ ਬਣਾਇਆ ਹੈ।