Proverbs 20:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਬੰਦਾ ਤੁਹਾਡੇ ਪਾਸੋਂ ਕੋਈ ਚੀਜ਼ ਖਰੀਦਦਾ ਹੈ, ਹਮੇਸ਼ਾ ਆਖਦਾ ਹੈ, “ਇਹ ਚੰਗੀ ਨਹੀਂ! ਇਹ ਮਹਿੰਗੀ ਬਹੁਤ ਹੈ!” ਫ਼ੇਰ ਉਹ ਬੰਦਾ ਚੱਲਾ ਜਾਂਦਾ ਹੈ ਅਤੇ ਹੋਰਾਂ ਲੋਕਾਂ ਨੂੰ ਦੱਸਦਾ ਹੈ ਕਿ ਉਸ ਨੇ ਚੰਗਾ ਸੌਦਾ ਕੀਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਗਾਹਕ ਆਖਦਾ ਹੈ, \ਰੱਦੀ, ਰੱਦੀ\! ਪਰ ਜਦ ਦੂਰ ਨਿੱਕਲ ਜਾਂਦਾ ਹੈ ਤਾਂ ਸ਼ੇਖੀ ਮਾਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਖਰੀਦਣ ਵੇਲੇ ਗਾਹਕ ਆਖਦਾ ਹੈ, “ਰੱਦੀ, ਰੱਦੀ!” ਪਰ ਜਦ ਦੂਰ ਨਿੱਕਲ ਜਾਂਦਾ ਹੈ ਤਾਂ ਸ਼ੇਖੀ ਮਾਰਦਾ ਹੈ।