Proverbs 20:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੋਨਾ ਤੇ ਹੀਰੇ ਕਿਸੇ ਬੰਦੇ ਨੂੰ ਅਮੀਰ ਬਣਾ ਸੱਕਦੇ ਹਨ। ਪਰ ਜਿਹੜਾ ਬੰਦਾ ਇਹ ਜਾਣਦਾ ਹੈ ਕਿ ਉਹ ਕਿਸ ਬਾਰੇ ਗੱਲ ਕਰ ਰਿਹਾ ਹੈ, ਉਹ ਉਨਾਂ ਨਾਲੋਂ ਵੀ ਕਿਤੇ ਵੱਧ ਮੁੱਲਵਾਨ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੋਨਾ ਵੀ ਹੈ ਤੇ ਲਾਲ ਵੀ ਢੇਰ ਸਾਰੇ ਹਨ, ਪਰ ਗਿਆਨ ਦੇ ਬੁੱਲ੍ਹ ਅਣਮੁੱਲ ਰਤਨ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋਨਾ ਅਤੇ ਹੀਰੇ ਮੋਤੀ ਬਥੇਰੇ ਹਨ, ਪਰ ਗਿਆਨ ਦੀਆਂ ਗੱਲਾਂ ਅਣਮੁੱਲ ਰਤਨ ਹਨ।