Proverbs 20:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇਕਰ ਕੋਈ ਵਿਅਕਤੀ ਕਿਸੇ ਅਣਜਾਣ ਵਿਅਕਤੀ ਦੇ ਕਰਜ਼ ਦੀ ਜਿੰਮੇਵਾਰੀ ਲੈਂਦਾ, ਉਸਦੀ ਜਮੀਨ ਲੈ ਲਵੋ। ਯਕੀਨੀ ਤੋਰ ਤੇ ਕਿ ਤੁਸੀਂ ਉਸ ਵਿਅਕਤੀ ਪਾਸੋਂ ਕੁਝ ਗਿਰਵੀ ਰੱਖ ਲਵੋ ਜੋ ਕਿਸੇ ਅਨਜਾਣ ਔਰਤ ਦੀ ਜਿੰਮੇਵਾਰੀ ਲੈਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਪਰਦੇਸੀ ਦਾ ਜ਼ਾਮਨ ਬਣੇ ਉਹ ਦੇ ਲੀੜੇ ਲਾਹ ਲੈ, ਅਤੇ ਜਿਹੜਾ ਓਪਰਿਆਂ ਦਾ ਜ਼ਾਮਨ ਬਣੇ ਉਹ ਦਾ ਕੁਝ ਗਹਿਣੇ ਰੱਖ ਲੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਪਰਦੇਸੀ ਦੀ ਜ਼ਮਾਨਤ ਦੇਵੇ ਉਹ ਦੇ ਕੱਪੜੇ ਲਾਹ ਲੈ, ਅਤੇ ਜਿਹੜਾ ਓਪਰਿਆਂ ਦੀ ਜ਼ਮਾਨਤ ਦੇਵੇ ਉਹ ਦਾ ਕੁਝ ਗਹਿਣੇ ਰੱਖ ਲੈ।