Proverbs 20:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਤੁਸੀਂ ਧੋਖੇ ਨਾਲ ਕੋਈ ਚੀਜ਼ ਹਾਸਿਲ ਕਰ ਲਵੋਂਗੇ, ਇਹ ਚੰਗੀ ਚੀਜ਼ ਵਾਂਗ ਤਾਂ ਜਾਪੇਗੀ। ਪਰ ਅਖੀਰ ਵਿੱਚ ਉਸਦਾ ਅੰਤ ਪੱਥਰ ਨਾਲ ਭਰੇ ਮੂੰਹ ਨਾਲ ਹੁੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਧੋਖੇ ਦੀ ਰੋਟੀ ਮਨੁੱਖ ਨੂੰ ਮਿੱਠੀ ਲੱਗਦੀ ਹੈ, ਪਰ ਓੜਕ ਉਹ ਮੂੰਹ ਕੰਕਰਾਂ ਨਾਲ ਭਰ ਜਾਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਚੋਰੀ ਦੀ ਰੋਟੀ ਮਨੁੱਖ ਨੂੰ ਮਿੱਠੀ ਲੱਗਦੀ ਹੈ, ਪਰ ਅੰਤ ਵਿੱਚ ਉਹ ਦਾ ਮੂੰਹ ਕੰਕਰਾਂ ਨਾਲ ਭਰ ਜਾਂਦਾ ਹੈ।