Proverbs 20:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਬੰਦਾ ਹੋਰਾਂ ਦੀਆਂ ਚੁਗਲੀਆਂ ਕਰਦਾ ਹੈ ਉਸ ਉੱਤੇ ਭਰੋਸਾ ਨਹੀਂ ਕੀਤਾ ਜਾ ਸੱਕਦਾ। ਇਸ ਲਈ ਕਿਸੇ ਵੀ ਬੜਬੋਲੇ ਬੰਦੇ ਨੂੰ ਦੋਸਤ ਨਾ ਬਣਾਓ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਚੁਗਲੀ ਖਾਂਦਾ ਫਿਰਦਾ ਹੈ ਉਹ ਭੇਤਾਂ ਨੂੰ ਪਰਗਟ ਕਰਦਾ ਹੈ, ਇਸ ਲਈ ਜਿਹ ਦੇ ਬੁੱਲ੍ਹ ਹੋਛੇ ਹਨ ਤੂੰ ਉਹ ਦਾ ਸੰਗ ਨਾ ਕਰੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਚੁਗਲੀ ਕਰਦਾ ਫਿਰਦਾ ਹੈ ਉਹ ਭੇਤਾਂ ਨੂੰ ਪਰਗਟ ਕਰਦਾ ਹੈ, ਇਸ ਲਈ ਤੂੰ ਬਕ-ਬਕ ਕਰਨ ਵਾਲਿਆਂ ਨਾਲ ਸੰਗਤੀ ਨਾ ਰੱਖੀਂ।