Proverbs 20:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਰਾਜੇ ਦਾ ਗੁੱਸਾ ਬਬਰ ਸ਼ੇਰ ਵਰਗਾ ਹੈ। ਜੇ ਤੁਸੀਂ ਰਾਜੇ ਨੂੰ ਗੁੱਸੇ ਕਰ ਲਵੋਂਗੇ ਤਾਂ ਤੁਹਾਨੂੰ ਆਪਣੀ ਜਾਨ ਵੀ ਗੁਆਉਣੀ ਪੈ ਸੱਕਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਾਤਸ਼ਾਹ ਦਾ ਭੈ ਬਬਰ ਸ਼ੇਰ ਦੇ ਗੱਜਣ ਵਰਗਾ ਹੈ, ਜਿਹੜਾ ਉਹ ਨੂੰ ਗੁੱਸਾ ਚੜਾਉਂਦਾ ਹੈ ਉਹ ਆਪਣੀ ਹੀ ਜਾਨ ਦਾ ਪਾਪ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਾਜੇ ਦਾ ਭੈਅ ਬੱਬਰ ਸ਼ੇਰ ਦੇ ਗੱਜਣ ਵਰਗਾ ਹੈ, ਜਿਹੜਾ ਉਹ ਨੂੰ ਗੁੱਸਾ ਚੜ੍ਹਾਉਂਦਾ ਹੈ ਉਹ ਆਪਣੀ ਹੀ ਜਾਨ ਦਾ ਵੈਰੀ ਹੈ।