Proverbs 20:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਸਾਨੀ ਨਾਲ ਪ੍ਰਾਪਤ ਕੀਤਾ ਵਿਰਸਾ ਅਖੀਰ ਵਿੱਚ ਅਸੀਸਾਂ ਨਹੀਂ ਲਿਆਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਪਹਿਲਾਂ ਲੋਭ ਨਾ ਲੱਭੀ ਹੋਈ ਮਿਰਾਸ, ਓੜਕ ਨੂੰ ਮੁਬਾਰਕ ਨਾ ਹੋਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਛੇਤੀ ਨਾਲ ਮਿਲੀ ਹੋਈ ਮਿਰਾਸ, ਅੰਤ ਵਿੱਚ ਮੁਬਾਰਕ ਨਾ ਹੋਵੇਗੀ।