Proverbs 20:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਾਹੋਵਾਹ ਝੂਠੇ ਤੋਂਲਾਂ ਨੂੰ ਨਫ਼ਰਤ ਕਰਦਾ ਹੈ ਨੁਕਸਾਂ ਵਾਲੇ ਪੈਮਾਨੇ ਚੰਗੇ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਘੱਟ ਵੱਧ ਵੱਟੇ ਯਹੋਵਾਹ ਲਈ ਘਿਣਾਉਣੇ ਹਨ, ਅਤੇ ਝੂਠੀ ਤੱਕੜੀ ਚੰਗੀ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਘੱਟ ਵੱਧ ਵੱਟੇ ਯਹੋਵਾਹ ਲਈ ਘਿਣਾਉਣੇ ਹਨ, ਅਤੇ ਛਲ ਦੀ ਤੱਕੜੀ ਚੰਗੀ ਨਹੀਂ।