Proverbs 20:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਦਮੀ ਦੇ ਕਦਮਾਂ ਦਾ ਨਿਸ਼ਚੈ ਕਰਦਾ ਹੈ, ਤਾਂ ਫ਼ਿਰ ਇੱਕ ਆਦਮੀ ਆਪਣੇ ਜੀਵਨ ਨੂੰ ਕਿਵੇਂ ਸਮਝ ਸੱਕਦਾ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਮਨੁੱਖ ਦੇ ਕਦਮਾਂ ਨੂੰ ਯਹੋਵਾਹ ਹੀ ਚਲਾਉਂਦਾ ਹੈ, ਤਾਂ ਫੇਰ ਮਨੁੱਖ ਕਿੱਕਰ ਆਪਣੇ ਰਾਹ ਨੂੰ ਬੁੱਝੇॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਨੁੱਖ ਦੇ ਕਦਮਾਂ ਨੂੰ ਯਹੋਵਾਹ ਹੀ ਚਲਾਉਂਦਾ ਹੈ, ਤਾਂ ਫੇਰ ਮਨੁੱਖ ਕਿਵੇਂ ਆਪਣੇ ਰਾਹ ਨੂੰ ਬੁੱਝੇ?