Proverbs 20:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਆਪਣੇ-ਆਪ ਨੂੰ ਫ਼ਸਾ ਲਵੋਂਗੇ ਜੇਕਰ ਤੁਸੀਂ ਜਲਦੀ ਵਿੱਚ ਪਰਮੇਸ਼ੁਰ ਨਾਲ ਕਿਸੇ ਗੱਲ ਦਾ ਇਕਰਾਰ ਕਰ ਲਵੋਂ ਅਤੇ ਮਗਰੋਂ ਆਪਣਾ ਮਨ ਬਦਲ ਲਵੋਂ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਬਿਨਾਂ ਵਿਚਾਰੇ ਕੋਈ ਆਖੇ, ਇਹ ਵਸਤ ਪਵਿੱਤਰ ਹੈ, ਤੇ ਸੁੱਖਣਾ ਸੁੱਖ ਕੇ ਪੁੱਛਣ ਲੱਗੇ ਤਾਂ ਉਹ ਉਸ ਆਦਮੀ ਲਈ ਫਾਹੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਬਿਨ੍ਹਾਂ ਵਿਚਾਰੇ ਕੋਈ ਆਖੇ ਕਿ ਇਹ ਵਸਤ ਪਵਿੱਤਰ ਹੈ, ਤੇ ਸੁੱਖਣਾ ਸੁੱਖ ਕੇ ਪੁੱਛਣ ਲੱਗੇ ਤਾਂ ਉਹ ਉਸ ਆਦਮੀ ਲਈ ਫਾਹੀ ਹੈ।