Proverbs 20:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਸਿਆਣਾ ਰਾਜਾ ਦੁਸ਼ਟਾਂ ਨੂੰ ਪਰ੍ਹਾਂ ਫ਼ਟਕਾਰ ਦਿੰਦਾ ਹੈ, ਉਹ ਉਨ੍ਹਾਂ ਉੱਪਰ ਆਪਣਾ ਗਾਹੁਣ ਵਾਲਾ ਪਹੀਆ ਚੜ੍ਹਾ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਬੁੱਧਵਾਨ ਰਾਜਾ ਦੁਸ਼ਟਾਂ ਨੂੰ ਫਟਕ ਦਿੰਦਾ ਹੈ, ਅਤੇ ਉਨ੍ਹਾਂ ਉੱਤੇ ਪਹੀਆ ਚਲਾ ਦਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੁੱਧਵਾਨ ਰਾਜਾ ਦੁਸ਼ਟਾਂ ਨੂੰ ਫਟਕ ਦਿੰਦਾ ਹੈ, ਅਤੇ ਉਹਨਾਂ ਉੱਤੇ ਪਹੀਆ ਚਲਾ ਦਿੰਦਾ ਹੈ।