Proverbs 20:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਨਮਕਹਲਾਲੀ ਅਤੇ ਸੱਚ ਇੱਕ ਰਾਜੇ ਦੀ ਰੱਖਿਆ ਕਰਦੇ ਹਨ, ਅਤੇ ਉਹ ਆਪਣੀ ਨਮਕਹਲਾਲੀ ਕਾਰਣ ਆਪਣਾ ਤਖਤ ਰੱਖੀ ਰੱਖਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਦਯਾ ਅਤੇ ਸਚਿਆਈ ਪਾਤਸ਼ਾਹ ਦੀ ਰੱਛਿਆ ਕਰਦੀਆਂ ਹਨ, ਸਗੋਂ ਦਯਾ ਨਾਲ ਹੀ ਉਸ ਦੀ ਗੱਦੀ ਸੰਭਲਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਯਾ ਅਤੇ ਸਚਿਆਈ ਰਾਜੇ ਦੀ ਰੱਖਿਆ ਕਰਦੀਆਂ ਹਨ, ਸਗੋਂ ਦਯਾ ਨਾਲ ਹੀ ਉਸ ਦੀ ਗੱਦੀ ਸੰਭਲਦੀ ਹੈ।